ਪੰਜਾਬਪ੍ਰਮੁੱਖ ਖਬਰਾਂ
ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਹੋਇਆ ਦਿ.ਹਾਂ/ਤ, 86 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਹੰਸਪਾਲ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਦੱਸ ਦੇਈਏ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਸਾਲ 2022 ਵਿਚ ਉਹ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ ਸਨ। 24 ਦਸੰਬਰ ਨੂੰ ਦਿੱਲੀ ‘ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ।